Raid: ਸਵੇਰੇ-ਸਵੇਰੇ ਸੀਨੀਅਰ ਕਾਂਗਰਸੀ ਆਗੂ ਦੇ ਘਰ ਛਾਪਾ

6 ਫਰਵਰੀ 2025: ਪੰਜਾਬ ਦੇ ਇੱਕ ਵੱਡੇ ਕਾਂਗਰਸੀ ਆਗੂ ਦੇ ਘਰ ਆਮਦਨ ਕਰ ਵਿਭਾਗ (Income Tax Department) ਨੇ ਛਾਪਾ ਮਾਰਿਆ ਹੈ। ਇਨਕਮ ਟੈਕਸ ਵਿਭਾਗ ਵੱਲੋਂ ਹਰ ਵਸਤੂ ਦੀ ਬਹੁਤ ਧਿਆਨ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਨੇਤਾ ਦਾ ਸ਼ਰਾਬ ਦਾ ਕਾਰੋਬਾਰ ਹੈ।

ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਨੇ ਅੱਜ ਸਵੇਰੇ ਦੋਆਬੇ ਦੇ ਇੱਕ ਸੀਨੀਅਰ (enior Congress leader) ਕਾਂਗਰਸੀ ਆਗੂ ਦੇ ਘਰ ਛਾਪਾ ਮਾਰਿਆ। ਵਿਭਾਗ ਦੀ ਟੀਮ ਸਾਰੇ ਆਗੂਆਂ ਦੇ ਟਿਕਾਣਿਆਂ ਦੀ ਜਾਂਚ ਕਰ ਰਹੀ ਹੈ। ਇਸ ਛਾਪੇਮਾਰੀ ਬਾਰੇ ਅਜੇ ਤੱਕ ਕੋਈ ਵੀ ਅਧਿਕਾਰਤ ਤੌਰ ‘ਤੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਇਸ ਛਾਪੇਮਾਰੀ ਸਬੰਧੀ ਹੋਰ ਜਾਣਕਾਰੀ ਜਲਦੀ ਹੀ ਸਾਹਮਣੇ ਆ ਸਕਦੀ ਹੈ।

Read More: NIA ਨੇ ਸਵੇਰੇ-ਸਵੇਰੇ ਇੰਨ੍ਹਾਂ ਜ਼ਿਲ੍ਹਿਆਂ ‘ਚ ਮਾਰਿਆ ਛਾਪਾ

Scroll to Top