TheUnmute.com

ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਰਾਜਾ ਵੜਿੰਗ ਭਲਕੇ ਸੰਭਾਲਣਗੇ ਅਹੁਦਾ

ਚੰਡੀਗੜ੍ਹ 21 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਕੱਲ੍ਹ ਯਾਨੀ 22 ਅਪ੍ਰੈਲ 2022 ਨੂੰ ਆਪਣਾ ਅਹੁਦਾ ਸੰਭਾਲਣਗੇ। ਰਾਜਾ ਵੜਿੰਗ ਪੰਜਾਬ ਕਾਂਗਰਸ ਭਵਨ ਸੈਕਟਰ 15 ਵਿਖੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ। ਸੂਤਰਾਂ ਦੇ ਮੁਤਾਬਕ ਉਕਤ ਸਮਾਗਮ ਲਈ ਪੰਜਾਬ ਕਾਂਗਰਸ ਦੇ ਸਿਰਫ ਸੀਨੀਅਰ ਆਗੂਆਂ ਨੂੰ ਹੀ ਸੱਦਾ ਦਿੱਤਾ ਗਿਆ ਹੈ।

congress

Exit mobile version