ਗੁਰਦਾਸਪੁਰ 11 ਮਾਰਚ 2023: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਜਲੰਧਰ ਸੰਸਦੀ ਜ਼ਿਮਨੀ ਚੋਣ ਲਈ ਰਾਣਾ ਗੁਰਜੀਤ ਸਿੰਘ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ |
ਰਾਜਾ ਵੜਿੰਗ ਵਲੋਂ ਜਲੰਧਰ ਸੰਸਦੀ ਜ਼ਿਮਨੀ ਚੋਣ ਲਈ ਕੰਪੇਨ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ