July 7, 2024 5:07 pm
Raja Warring

ਰਾਜਾ ਵੜਿੰਗ ਵੱਲੋਂ ਅੰਮ੍ਰਿਤਸਰ ਦੀ 72 ਮੈਂਬਰੀ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸੂਚੀ ਨੂੰ ਮਨਜ਼ੂਰੀ

ਚੰਡੀਗੜ੍ਹ, 06 ਜੁਲਾਈ 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਨਰਲ ਸਕਤੱਰ (ਸੰਗਠਨ) ਇੰਚਾਰਜ ਕੈਪਟਨ ਸੰਦੀਪ ਸੰਧੂ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ( ਦਿਹਾਤੀ) ਦੇ ਪ੍ਰਧਾਨ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਲੋਂ ਭੇਜੀ 72 ਮੈਂਬਰੀ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸੂਚੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।