ਪੰਜਾਬ, 23 ਅਪ੍ਰੈਲ 2026: ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ OTT ਵੈੱਬ ਸੀਰੀਜ਼ “ਲਾਰੈਂਸ ਆਫ਼ ਪੰਜਾਬ” ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ | ਇਸ ਪੱਤਰ ਰਾਹੀਂ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਇਹ ਵੈੱਬ ਸੀਰੀਜ਼ ਗੈਂਗਸਟਰ ਸੱਭਿਆਚਾਰ ਨੂੰ ਵਡਿਆਉਂਦੀ ਹੈ। ਇਸਦਾ ਨੌਜਵਾਨਾਂ ‘ਤੇ ਗਲਤ ਅਸਰ ਪਵੇਗਾ |

Read More: ਵੈੱਬ ਸੀਰੀਜ਼ ‘ਲਾਰੈਂਸ ਆਫ਼ ਪੰਜਾਬ’ ਖ਼ਿਲਾਫ ਰਾਜਾ ਵੜਿੰਗ ਵੱਲੋਂ ਹਾਈ ਕੋਰਟ ‘ਚ ਜਨਹਿਤ ਪਟੀਸ਼ਨ ਦਾਇਰ




