Rajya Sabha elections 2027

Rajya Sabha elections: ਭਾਜਪਾ ਵੱਲੋਂ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਦਿੱਲੀ , 03 ਮਾਰਚ 2026: Rajya Sabha elections 2027: ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਆਉਣ ਵਾਲੀਆਂ ਰਾਜ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਹਿਲੀ ਸੂਚੀ ‘ਚ ਨੌਂ ਉਮੀਦਵਾਰ ਸ਼ਾਮਲ ਹਨ। ਭਾਜਪਾ ਨੇ ਰਾਜ ਸਭਾ ਚੋਣਾਂ ਲਈ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅਤੇ ਸ਼ਿਵੇਸ਼ ਕੁਮਾਰ ਨੂੰ ਬਿਹਾਰ ਤੋਂ ਨਾਮਜ਼ਦ ਕੀਤਾ ਹੈ।

Read More: ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਨੇ ਲੋਕਾਂ ਨੂੰ ਹੋਲੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

 

ਵਿਦੇਸ਼

Scroll to Top