ਚੰਡੀਗੜ੍ਹ, 24 ਅਗਸਤ 2024: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਡਾ: ਅਸ਼ੋਕ ਮਿੱਤਲ (Dr. Ashok Mittal) ਨੂੰ ਸਕੂਲ ਆਫ਼ ਪਲੈਨਿੰਗ ਐਂਡ ਆਰਕੀਟੈਕਚਰ (SPA) ਦੀ ਵੱਕਾਰੀ ਕੌਂਸਲ ਦੀ ਮੈਂਬਰਸ਼ਿਪ ਦਿੱਤੀ ਹੈ। ਇਹ ਨਿਯੁਕਤੀ ਦੇਸ਼ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸਿੱਖਿਆ, ਯੋਜਨਾਬੰਦੀ ਅਤੇ ਆਰਕੀਟੈਕਚਰ ‘ਚ ਉਨ੍ਹਾਂ ਦੀ ਮੁਹਾਰਤ ਅਤੇ ਵਚਨਬੱਧਤਾ ਦੇ ਮੱਦੇਨਜ਼ਰ ਦਿੱਤੀ ਹੈ।
ਅਗਸਤ 17, 2025 12:27 ਬਾਃ ਦੁਃ