ਚੰਡੀਗੜ੍ਹ, 15 ਮਾਰਚ 2023: ਸ੍ਰੀਮਤੀ ਰਾਖੀ ਗੁਪਤਾ ਭੰਡਾਰੀ (Rakhee Gupta Bhandari) , ਆਈ.ਏ.ਐਸ. ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਡਾਇਰੈਕਟਰ ਅਮਿਤ ਤਲਵਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਫਰਵਰੀ 22, 2025 4:50 ਬਾਃ ਦੁਃ