Site icon TheUnmute.com

ਰਾਮ ਲੋਕ ਖਟਾਣਾ ਨੂੰ ਮਿਲਿਆ ਪੰਜਾਬ ਵਿਧਾਨ ਸਭਾ ਦੇ ਸਕੱਤਰ ਦਾ ਵਾਧੂ ਚਾਰਜ

ਤਾਰੀਖ਼

ਚੰਡੀਗੜ੍ਹ, 01 ਜੂਨ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਕਰਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸਕੱਤਰ ਦਾ ਵਾਧੂ ਚਾਰਜ ਸੰਯੁਕਤ ਸਕੱਤਰ ਰਾਮ ਲੋਕ ਖਟਾਣਾ ਨੂੰ ਦਿੱਤਾ ਹੈ। ਇਸ ਸੰਬੰਧੀ ਪੱਤਰ ਹੇਠ ਅਨੁਸਾਰ ਹੈ |

Exit mobile version