Ram Rahim

ਰਾਮ ਰਹੀਮ ਨੂੰ ਨਹੀਂ ਮਿਲੀ ਰਾਹਤ, ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਪਟੀਸ਼ਨ ‘ਤੇ ਹੋਈ ਸੁਣਵਾਈ

3 ਫਰਵਰੀ 2025: ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ ‘ਤੇ ਅੱਜ (3 ਫਰਵਰੀ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ (court) ਨੇ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ (punjab sarkar) ਨੂੰ ਰਾਹਤ ਮਿਲ ਗਈ ਹੈ| ਹਾਲਾਂਕਿ, ਡੇਰਾ ਸੱਚਾ ਸੌਦਾ, ਸਿਰਸਾ ਮੁਖੀ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਕੋਈ ਰਾਹਤ ਨਹੀਂ ਮਿਲੀ ਹੈ।ਇਸ ਮਾਮਲੇ ਨਾਲ ਸਬੰਧਤ ਅਗਲੀ ਸੁਣਵਾਈ 18 ਮਾਰਚ ਨੂੰ ਹੋਵੇਗੀ|

Read More:  ਦਿੱਲੀ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਮੁੜ ਤੋਂ ਮਿਲੀ ਪੈਰੋਲ, ਜਾਣਗੇ ਸਿਰਸਾ ਡੇਰਾ

Scroll to Top