July 7, 2024 11:46 pm
Education Department

ਸਿੱਖਿਆ ਵਿਭਾਗ ਵਲੋਂ 35 ਜ਼ਿਲ੍ਹਾ ਸਿੱਖਿਆ ਅਫਸਰ ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ

ਚੰਡੀਗੜ੍ਹ 26 ਨਵੰਬਰ 2022: ਪ੍ਰਬੰਧਕੀ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ‘ਚ ਵੱਡੇ ਪੱਧਰ ‘ਤੇ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ/ਤਾਇਨਾਤੀਆਂ ਕੀਤੀ ਹਨ | ਜਾਰੀ ਸੂਚੀ ਹੇਠ ਅਨੁਸਾਰ ਹੈ |

District Education Officers