Site icon TheUnmute.com

ਜਬਰ ਜਨਾਹ ਮਾਮਲਾ: ਸਿਮਰਜੀਤ ਸਿੰਘ ਬੈਂਸ ਨੂੰ 14 ਦਿਨਾਂ ਨਿਆਂਇਕ ਹਿਰਾਸਤ ‘ਚ ਭੇਜਿਆ

Simarjit Singh Bains

ਚੰਡੀਗੜ੍ਹ 18 ਜੁਲਾਈ 2022: ਜਬਰ ਜਨਾਹ ਦੇ ਮਾਮਲੇ ‘ਚ ਅੱਜ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ 2 ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਮਗਰੋਂ ਚੌਥੀ ਵਾਰ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ | ਜਿਥੇ ਅਦਾਲਤ ਨੇ ਸੁਣਵਾਈ ਦੌਰਾਨ ਬੈਂਸ ਨੂੰ ਫਿਰ ਤੋਂ 14 ਦਿਨਾਂ ਦੇ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

Exit mobile version