ਚੰਡੀਗੜ੍ਹ, 16 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੀ ਵੋਟਿੰਗ ਲਈ ਕੁਝ ਦਿਨ ਬਾਕੀ ਹਨ | ਇਸ ਦੌਰਾਨ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਦਲ ਬਦਲਣ ਦਾ ਦੌਰ ਜਾਰੀ ਹੈ | ਡੇਰਾ ਬਾਬਾ ਨਾਨਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਹੇ ਰਵੀਕਰਨ ਸਿੰਘ ਕਾਹਲੋਂ (Ravikaran Singh Kahlon) ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਿਕਰਯੋਗ ਰਵੀਕਰਨ ਸਿੰਘ ਕਾਹਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ‘ਚੋਂ ਬਰਖ਼ਾਸਤ ਕਰ ਦਿੱਤਾ ਸੀ |
ਅਗਸਤ 5, 2025 11:17 ਪੂਃ ਦੁਃ