Spouse Visa

ਰਵਿੰਦਰ ਸਿੰਘ ਧਾਮੀ ਸਪਾਊਸ ਵੀਜ਼ਾ ‘ਤੇ ਪਤਨੀ ਰਾਜਬੀਰ ਕੌਰ ਕੋਲ ਪਹੁੰਚਿਆ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 03 ਅਕਤੂਬਰ 2023: ਵਾਸੀ ਵਾਰਡ ਨੰਬਰ 1, ਦੁਸਾਂਝ ਰੋਡ, ਬਾਬਾ ਸੂਰਤ ਸਿੰਘ ਨਗਰ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਰਵਿੰਦਰ ਸਿੰਘ ਧਾਮੀ ਨੂੰ ਕੈਨੇਡਾ ਦਾ ਸਪਾਊਸ ਵੀਜ਼ਾ (Spouse Visa) 49 ਦਿਨਾਂ ਵਿੱਚ ਮਿਲਿਆ ਸੀ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਵਿੰਦਰ ਸਿੰਘ ਤਿੰਨ ਰਿਫਿਊਜ਼ਲਾਂ ਵਿਜ਼ਟਰ ਵੀਜ਼ਾ ਦੀਆਂ ਹੋਰ ਏਜੰਸੀ ਤੋਂ ਲੈ ਕੇ ਆਇਆ ਸੀ ਤੇ ਉਸਦੀ ਪਤਨੀ ਰਾਜਬੀਰ ਕੌਰ ਸਟੱਡੀ ਵੀਜ਼ਾ ਤੇ 14 ਅਗਸਤ 2023 ਨੂੰ ਹੀ ਕੈਨੇਡਾ ਗਈ ਸੀ ।

ਕੌਰ ਇੰਮੀਗ੍ਰੇਸ਼ਨ ਨੇ ਰਵਿੰਦਰ ਸਿੰਘ ਧਾਮੀ ਦੀ ਫਾਈਲ ਰੀਝ ਨਾਲ ਤਿਆਰ ਕਰਦਿਆਂ 11 ਅਗਸਤ 2023 ਨੂੰ ਅਪਲਾਈ ਕੀਤੀ ਤੇ 29 ਸਤੰਬਰ ਨੂੰ ਵੀਜ਼ਾ ਆ ਗਿਆ। ਇਸ ਮੌਕੇ ਰਵਿੰਦਰ ਸਿੰਘ ਧਾਮੀ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ(Spouse Visa) ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084,
96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

Scroll to Top