TheUnmute.com

ਖਾਲਸਾ ਏਡ ਦੇ ਸੰਸਥਾਪਕ ਤੇ CEO ਰਵਿੰਦਰ ਸਿੰਘ ਦਾ ਟਵਿਟਰ ਅਕਾਊਂਟ ਭਾਰਤ ‘ਚ ਹੋਇਆ ਬੈਨ

ਚੰਡੀਗੜ੍ਹ 02 ਜੁਲਾਈ 2022: ਇਸ ਸਮੇਂ ਦੀ ਵੱਡੀ ਖ਼ਬਰ ਕਿਸਾਨ ਅੰਦੋਲਨ ਨਾਲ ਸੰਬੰਧਿਤ ਟਵਿਟਰ ਅਕਾਊਂਟ ਟਰੈਕਟਰ-ਟੂ-ਟਵਿੱਟਰ ਅਤੇ ਹੋਰ ਅਕਾਊਂਟ ਦੇ ਬੈਨ ਹੋਣ ਤੋਂ ਬਾਅਦ ਹੁਣ ਭਾਰਤ ਸਰਕਾਰ ਨੇ ਖਾਲਸਾ ਏਡ ਦੇ ਸੰਸਥਾਪਕ ਅਤੇ ਸੀਈਓ ਰਵਿੰਦਰ ਸਿੰਘ (Ravinder Singh) ਦਾ ਟਵਿਟਰ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਹੈ।

ਨੂੰ ਭਾਰਤ ਸਰਕਾਰ ਵੱਲੋਂ ਬੰਦ ਕੀਤੇ ਜਾਣ ਤੋਂ ਬਾਅਦ ਹੁਣ ਸਰਕਾਰ ਨੇ ਖਾਲਸਾ ਏਡ ਦੇ ਸੰਸਥਾਪਕ ਅਤੇ ਸੀਈਓ ਰਵਿੰਦਰ ਸਿੰਘ ਦਾ ਟਵਿਟਰ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਤਰਾਜ ਵੀ ਪ੍ਰਗਟਾਇਆ ਹੈ।

founder and CEO of Khalsa Aid,

Exit mobile version