June 30, 2024 1:58 am
BITTU

ਕੇਦਾਰਨਾਥ ਗਏ ਕਾਂਗਰਸ ਨੇਤਾਵਾਂ ਨੂੰ ਲੈ ਕੇ ਰਵਨੀਤ ਬਿੱਟੂ ਨੇ ਟਵੀਟ ਕਰ ਕਹੀ ਇਹ ਗੱਲ

ਚੰਡੀਗੜ੍ਹ; ਪੰਜਾਬ ਦੇ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕੇਦਾਰਨਾਥ ਦੇ ਲਈ ਰਵਾਨਾ ਹੋਏ, ਜਿਸ ਦੌਰਾਨ ਪੰਜਾਬ ਦੇ ਕਾਂਗਰਸ ਦੇ ਨੇਤਾਵਾਂ ਚੰਨੀ, ਸਿੱਧੂ, ਹੈਰਿਸ ਚੌਧਰੀ ਤੇ ਰਾਣਾ ਕੇ.ਪੀ. ਸਿੰਘ ਨੇ ਇਕ ਤਸਵੀਰ ਸਾਂਝੀ ਕੀਤੀ, ਜਿਸ ਵਿਚ ਸਾਰੇ ਨੇਤਾਂ ਇੱਕ ਦੂਜੇ ਦਾ ਹੱਥ ਫੜ੍ਹ ਕੇ ਤਸਵੀਰ ਕਰਵੇ ਰਹੇ ਹਨ, ਇਸ ਤਸਵੀਰ ਤੇ ਕਾਂਗਰਸ ਦੇ ਵਰਕਰ ਰਵਨੀਤ ਬਿੱਟੂ ਨੇ ਟਵੀਟ ਕਰ ਕੇ ਕਿਹਾ ਕਿ ਪੰਜਾਬ ਕਾਂਗਰਸ ਦਾ ਇਕਜੁੱਟ ਚੇਹਰਾ, ਪਰ ਉਤਰਾਖੰਡ ਵਿਚ ਕਿਉਂ ਪੰਜਾਬ ਵਿਚ ਕਿਉਂ ਨਹੀਂ, ਬਿੱਟੂ ਨੇ ਕਿਹਾ ਕਿ ਕਾਂਗਰਸ ਉਤਰਾਖੰਡ ਵਿਚ ਤਾ ਇਕ ਸਾਥ ਨਜਰ ਆ ਰਹੀ ਹੈ, ਪਰ ਪੰਜਾਬ ਵਿਚ ਇਨ੍ਹਾਂ ਦੇ ਰਸਤੇ ਕਿਉਂ ਵੱਖ-ਵੱਖ ਕਿਉਂ ਹੋ ਜਾਂਦੇ ਹਨ, ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਇਹ ਨੇਤਾ ਇਕ ਦੂਜੇ ਦਾ ਸਾਥ ਕਿਉਂ ਨਹੀਂ ਦੇ ਰਹੇ ਹਨ,ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰੰਜੀਰ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੰਧੂ ਕੇਦਾਰਨਾਥ ਲਈ ਰਵਾਨਾ ਹੋਏ ਹਨ, ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਤੇ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਵੀ ਮੌਜੂਦ ਹਨ,