ਚੰਡੀਗੜ੍ਹ, 05 ਸਤੰਬਰ 2024: ਭਾਜਪਾ ਆਗੂ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅੱਜ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ | ਰਵਨੀਤ ਸਿੰਘ ਬਿੱਟੂ ਨੂੰ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸਹੁੰ ਦਿਵਾਈ | ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਵੀ ਮੌਜੂਦ ਸਨ |
ਜਨਵਰੀ 18, 2025 4:24 ਬਾਃ ਦੁਃ