ਚੰਡੀਗੜ੍ਹ, 30 ਮਾਰਚ 2022 : ਪੰਜਾਬ ਸਰਕਾਰ ਨੇ ਸਾਰੇ ਇੰਪਰੂਵਮੈਂਟ ਟਰੱਸਟਾਂ ਨੂੰ ਭੰਗ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਤੱਕ ਨਿਯੁਕਤ ਕੀਤੇ ਗਏ ਸਾਰੇ ਚੇਅਰਮੈਨ ਅਤੇ ਟਰੱਸਟੀਆਂ ਨੂੰ ਹਟਾ ਦਿੱਤਾ ਗਿਆ ਹੈ। ਨਵੇਂ ਚੇਅਰਮੈਨਾਂ ਦੀ ਨਿਯੁਕਤੀ ਤੱਕ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਟਰੱਸਟ ਦੇ ਕੰਮਕਾਜ ਦੀ ਨਿਗਰਾਨੀ ਕਰਨਗੇ। ਉਨ੍ਹਾਂ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਚਾਰਜ ਦਿੱਤਾ ਗਿਆ ਹੈ।
ਨਵੰਬਰ 23, 2024 12:42 ਪੂਃ ਦੁਃ