ਇੰਡੋ-ਕੈਨੇਡਾ ਚੈਂਬਰ

ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਨੁਮਾਇੰਦਿਆਂ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 02 ਅਪ੍ਰੈਲ 2022: ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਨੁਮਾਇੰਦੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੁਜਰਾਤ ਫੇਰੀ ਮੌਕੇ ਮਿਲਣ ਲਈ ਆਏ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਆਪ’ ਦੀ ਪੰਜਾਬ ਚ ਹੋਈ ਸ਼ਾਨਦਾਰ ਜਿੱਤ ਦੀਆਂ ਵਧਾਈਆਂ ਦਿੱਤੀਆਂ ਇਸ ਦੌਰਾਨ ਬਹੁਤ ਸਾਰੇ ਜ਼ਰੂਰੀ ਮਸਲਿਆਂ ‘ਤੇ ਵਿਚਾਰ ਚਰਚਾ ਕੀਤੀ।

CM Bhagwant mann

Scroll to Top