ਚੰਡੀਗੜ੍ਹ ਪ੍ਰਸ਼ਾਸਨ

ਚੰਡੀਗੜ੍ਹ ਪ੍ਰਸ਼ਾਸਨ ‘ਚ ਫੇਰਬਦਲ, 3 IAS ਅਫ਼ਸਰਾਂ ਨੇ ਅਹੁਦਾ ਸਾਂਭਿਆ

ਨਵੀਂ ਦਿੱਲੀ, 11 ਜੂਨ, 2025: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਤਹਿਤ ਤਿੰਨ ਸੀਨੀਅਰ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਫ਼ਸਰਾਂ ਨੇ ਰਸਮੀ ਤੌਰ ‘ਤੇ ਆਪਣੇ-ਆਪਣੇ ਅਹੁਦਿਆਂ ਦਾ ਚਾਰਜ ਸੰਭਾਲ ਲਿਆ ਹੈ। ਪ੍ਰਸ਼ਾਸਨ ਨੇ ਇੱਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਚੰਡੀਗੜ੍ਹ ਪ੍ਰਸ਼ਾਸਨ

Read More: ਪੰਜਾਬ ਸਰਕਾਰ ਨੇ ਕੀਤਾ ਵੱਡਾ ਪ੍ਰਸ਼ਾਸਕੀ ਫੇਰਬਦਲ, 6 IAS ਅਧਿਕਾਰੀਆਂ ਸਮੇਤ ਕੁੱਲ 20 ਅਧਿਕਾਰੀਆਂ ਦੇ ਕੀਤੇ ਤਬਾਦਲੇ

Scroll to Top