July 2, 2024 7:44 pm
ਪੰਜਾਬ ਪੁਲਸ

ਪੰਜਾਬ ਪੁਲਸ ਵਿਚ ਫੇਰਬਦਲ; 8 PPS ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ;  ਪੰਜਾਬ ਪੁਲਸ ਵਿਚ ਤਬਾਦਲਿਆਂ ਨੂੰ ਲੈ ਕੇ ਵੱਡਾ ਫੇਰਬਦਲ ਕੀਤਾ ਗਿਆ ਹੈ, ਜਿਸ ਵਿਚ 8 ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਦੀ ਲਿਸਟ ਇਸ ਤਰਾਂ ਹੈ,—