Punjab cabinet

ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ

ਚੰਡੀਗੜ੍ਹ 07 ਜਨਵਰੀ 2023: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਲੋਂ ਕੈਬਨਿਟ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੀ ਥਾਂ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ: ਬਲਬੀਰ ਸਿੰਘ ਨੇ ਸਿਹਤ ਮੰਤਰੀ ਵਜੋਂ ਸਹੁੰ ਚੁੱਕੀ ਹੈ | ਇੱਕ ਸਾਦੇ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਨੇ ਪਰੋਹਿਤ ਨੇ ਡਾ. ਬਲਬੀਰ ਸਿੰਘ ਨੂੰ ਸਹੁੰ ਚੁਕਵਾਈ |

ਇਸਦੇ ਨਾਲ ਹੀ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਕੀਤਾ ਗਿਆ ਹੈ | ਚੇਤਨ ਸਿੰਘ ਜੌੜਾਮਾਜਰਾ ਤੋਂ ਸਿਹਤ ਵਿਭਾਗ ਵਾਪਸ ਲੈ ਲਿਆ ਹੈ | ਇਸਦੇ ਨਾਲ ਹੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਾਈਨਿੰਗ ਵਿਭਾਗ ਸੌਂਪਿਆ ਗਿਆ ਹੈ | ਹਰਜੋਤ ਸਿੰਘ ਬੈਂਸ ਤੋਂ ਮਾਈਨਿੰਗ ਤੇ ਜੇਲ੍ਹ ਵਿਭਾਗ ਵਾਪਸ ਲੈ ਲਿਆ ਹੈ |

Punjab Cabinet

Scroll to Top