ਚੰਡੀਗੜ੍ਹ 28 ਸਤੰਬਰ 2022: ਭਾਰਤ ਸਰਕਾਰ ਨੇ ਸੇਵਾਮੁਕਤ ਲੈਫਟੀਨੈਂਟ ਜਨਰਲ ਅਨਿਲ ਚੌਹਾਨ (Lieutenant General Anil Chauhan) ਨੂੰ ਅਗਲਾ ਚੀਫ਼ ਆਫ਼ ਡਿਫੈਂਸ ਸਟਾਫ (CDS) ਨਿਯੁਕਤ ਕੀਤਾ ਹੈ। ਉਹ ਭਾਰਤ ਸਰਕਾਰ ਦੇ ਸੈਨਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਵਜੋਂ ਵੀ ਕੰਮ ਕਰਨਗੇ । ਰੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ।
ਨਵੰਬਰ 22, 2024 8:36 ਬਾਃ ਦੁਃ