Site icon TheUnmute.com

ਸੇਵਾਮੁਕਤ ਲੈਫਟੀਨੈਂਟ ਜਨਰਲ ਅਨਿਲ ਚੌਹਾਨ ਹੋਣਗੇ ਦੇਸ਼ ਦੇ ਨਵੇਂ CDS

Lieutenant General Anil Chauhan

ਚੰਡੀਗੜ੍ਹ 28 ਸਤੰਬਰ 2022: ਭਾਰਤ ਸਰਕਾਰ ਨੇ ਸੇਵਾਮੁਕਤ ਲੈਫਟੀਨੈਂਟ ਜਨਰਲ ਅਨਿਲ ਚੌਹਾਨ (Lieutenant General Anil Chauhan)  ਨੂੰ ਅਗਲਾ ਚੀਫ਼ ਆਫ਼ ਡਿਫੈਂਸ ਸਟਾਫ (CDS) ਨਿਯੁਕਤ ਕੀਤਾ ਹੈ। ਉਹ ਭਾਰਤ ਸਰਕਾਰ ਦੇ ਸੈਨਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਵਜੋਂ ਵੀ ਕੰਮ ਕਰਨਗੇ । ਰੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ।

Exit mobile version