20 ਅਕਤੂਬਰ 2024: ਧੌਲਪੁਰ ‘ਚ ਨੈਸ਼ਨਲ ਹਾਈਵੇ-11ਬੀ ‘ਤੇ ਇਕ ਤੇਜ਼ ਰਫਤਾਰ ਬੱਸ ਨੇ ਇਕ ਟੈਂਪੂ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ ਬੱਸ ਡਰਾਈਵਰ ਜ਼ਖਮੀ ਹੋ ਗਿਆ। ਉਸ ਨੂੰ ਧੌਲਪੁਰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਫਰਵਰੀ 22, 2025 7:59 ਬਾਃ ਦੁਃ