CM ਭਗਵੰਤ ਮਾਨ ਤੇ ਕੇਜਰੀਵਾਲ ਵਲੋਂ ਸੰਗਰੂਰ ਵਿਖੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਰੋਡ ਸ਼ੋਅ

Sonia Gandhi

ਚੰਡੀਗੜ੍ਹ 20 ਜੂਨ 2022: ਸੰਗਰੂਰ ਲੋਕ ਸਭਾ (Sangrur Lok Sabha) ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸੀ ਪਾਰਟੀਆਂ ਨੇ ਆਪਣਾ ਪੂਰਾ ਜ਼ੋਰ ਲਗਾਇਆ ਹੋਇਆ ਹੈ | ਇਸ ਦਪੋਰਾਂ ਅੱਜ ‘ਆਪ‘ ਸੁਪਰੀਮੋ ਅਰਵਿੰਦ ਕੇਜਰੀਵਾਲ ਸੰਗਰੂਰ ਪਹੁੰਚੇ ਜਿੱਥੇ ਉਨ੍ਹਾਂ ਨੇ ਆਮ ਆਦਮੀ ਪਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਰੋਡ ਸ਼ੋਅ ਕੀਤਾ।

ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ । ਇਸ ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। 1 ਜੁਲਾਈ ਤੋਂ 300 ਯੂਨਿਟ ਬਿਜਲੀ ਮੁਆਫ਼ ਹੋਵੇਗੀ। ਇਸ ਤੋਂ ਬਾਅਦ ਅਸੀਂ ਪੰਜਾਬ ਦੇ ਸਕੂਲਾਂ ਨੂੰ ਠੀਕ ਕਰਨ ਲਈ ਕੰਮ ਕਰਾਂਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।