ਚੰਡੀਗੜ੍ਹ, 05 ਸਤੰਬਰ 2023: ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਪਲਾਸੋਰ ਵਿਖੇ ਸਥਿਤ ਪੈਟਰੋਲ ਪੰਪ (petrol pump) ‘ਤੇ ਦਿਨ ਦਿਹਾੜੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਨੇ ਪਿਸਤੋਲ ਦੀ ਨੋਕ ‘ਤੇ ਪੈਟਰੋਲ ਪੰਪ ਦੇ ਕਰਿੰਦੇ ਨੂੰ ਨਿਸ਼ਾਨਾ ਬਣਾਇਆ ਹੈ | ਲੁਟੇਰਿਆਂ ਨੇ ਪੰਪ ਦੇ ਕਰਿੰਦੇ ਕੋਲੋਂ 13 ਹਜ਼ਾਰ ਦੇ ਕਰੀਬ ਪੈਸੇ ਖੋਹ ਕੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ ਵਿਚ ਕੈਦ ਹੋ ਗਈ ਹੈ | ਜਿਸ ਤੋ ਬਆਦ ਪੈਟਰੋਲ ਪੰਪ ‘ਤੇ ਪਹੁੰਚੀ ਥਾਣਾ ਸਿਟੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ ਇਹ ਸਾਰੀ ਘਟਨਾ ਪੰਪ ‘ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆ ‘ਚ ਕੈਦ ਹੋ ਗਈ |
ਜਨਵਰੀ 19, 2025 5:22 ਪੂਃ ਦੁਃ