Spouse Visa

35 ਦਿਨਾਂ ‘ਚ ਮਿਲਿਆ ਰੋਹਿਤ ਕੁਮਾਰ ਨੂੰ ਕੈਨੇਡਾ ਦਾ ਸਪਾਊਸ ਵੀਜ਼ਾ

ਮੋਗਾ, 04 ਅਕਤੂਬਰ 2023: ਰੋਹਿਤ ਕੁਮਾਰ ਵੱਡਾ ਘਰ, ਜ਼ਿਲ੍ਹਾ ਮੋਗਾ ਨੂੰ ਸਪਾਊਸ ਵੀਜ਼ਾ (Spouse Visa) ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ 35 ਦਿਨਾਂ ‘ਚ ਮਿਲ ਗਿਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰੋਹਿਤ ਕੁਮਾਰ ਤੇ ਉਸਦੇ ਪਿਤਾ ਪ੍ਰੇਮ ਕੁਮਾਰ ਕੌਰ ਇੰਮੀਗ੍ਰੇਸ਼ਨ ਰਜਿੰਦਰ ਕੁਮਾਰ ਦੇ ਕਹਿਣ ਤੇ ਆਏ ਸਨ ਜੋ ਕੇ ਮੈਨੂੰ ਪਹਿਲਾਂ ਤੋਂ ਹੀ ਜਾਣਦੇ ਸਨ ।

ਰੋਹਿਤ ਕੁਮਾਰ ਦੀ ਪਤਨੀ ਦਾ ਵੀਜ਼ਾ (Spouse Visa) ਵੀ ਕੌਰ ਇੰਮੀਗ੍ਰੇਸ਼ਨ ਨੇ ਲਗਵਾ ਕੇ ਦਿੱਤਾ ਸੀ ਜੋ ਕਿ ਹੁਣ ਵੈਨਕੂਵਰ ਵਿੱਚ ਆਪਣੀ ਪੜ੍ਹਾਈ ਕਰ ਰਹੀ ਹੈ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੋਹਿਤ ਕੁਮਾਰ ਦੀ ਫਾਈਲ ਰੀਝ ਨਾਲ ਤਿਆਰ ਕਰਕੇ ਪੰਜ ਜੁਲਾਈ 2023 ਨੂੰ ਅਪਲਾਈ ਕੀਤੀ ਤੇ ਨੌਂ ਅਗਸਤ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਰੋਹਿਤ ਕੁਮਾਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

ਵਿਦੇਸ਼

Scroll to Top