ਚੰਡੀਗੜ੍ਹ, 15 ਜੁਲਾਈ 2024:(Delhi Liquor Policy case) ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਰਾਉਸ ਐਵੇਨਿਊ ਅਦਾਲਤ ਵੱਲੋਂ ਸਾਬਕਾ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਰਾਹਤ ਨਹੀਂ ਮਿਲੀ | ਮਨੀਸ਼ ਸਿਸੋਦੀਆ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਸੀਬੀਆਈ ਵੱਲੋਂ ਦਰਜ ਕੇਸ ‘ਚ ਉਨ੍ਹਾਂ ਦੀ ਨਿਆਂਇਕ ਹਿਰਾਸਤ 22 ਜੁਲਾਈ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਸੀਬੀਆਈ ਮਾਮਲੇ ‘ਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਅਗਲੀ ਸੁਣਵਾਈ 22 ਜੁਲਾਈ ਨੂੰ ਹੋਵੇਗੀ |
ਜੁਲਾਈ 14, 2025 11:58 ਪੂਃ ਦੁਃ