RR vs MI: ਮੁੰਬਈ ਨੇ ਰਾਜਸਥਾਨ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਜਾਣੋ ਦੋਵੇਂ ਟੀਮਾਂ ਦੀ ਪਲੇਇੰਗ-11

RR vs MI

ਚੰਡੀਗੜ੍ਹ, 22 ਅਪ੍ਰੈਲ 2024: (RR vs MI) ਅੱਜ ਆਈ.ਪੀ.ਐੱਲ 2024 ਦਾ 38ਵਾਂ ਮੈਚ ਰਾਜਸਥਾਨ ਰਾਇਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਦੋਵੇਂ ਟੀਮਾਂ (RR vs MI) ਦੀ ਪਲੇਇੰਗ ਇਲੈਵਨ:

ਮੁੰਬਈ ਇੰਡੀਅਨਜ਼: ਈਸ਼ਾਨ ਕਿਸ਼ਨ (ਵਿਕਟਕੀਪਰ), ਰੋਹਿਤ ਸ਼ਰਮਾ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਹਾਰਦਿਕ ਪੰਡਯਾ (ਕਪਤਾਨ), ਟਿਮ ਡੇਵਿਡ, ਨੇਹਲ ਵਢੇਰਾ, ਮੁਹੰਮਦ ਨਬੀ, ਗੇਰਾਲਡ ਕੋਏਟਜ਼ੀ, ਪੀਯੂਸ਼ ਚਾਵਲਾ, ਜਸਪ੍ਰੀਤ ਬੁਮਰਾਹ।

ਪ੍ਰਭਾਵੀ ਖਿਡਾਰੀ: ਨੁਵਾਨ ਤੁਸ਼ਾਰਾ, ਆਕਾਸ਼ ਮਧਵਾਲ, ਨਮਨ ਧੀਰ, ਸ਼ਮਸ ਮੁਲਾਨੀ, ਡੇਵਾਲਡ ਬਰੂਇਸ।

ਰਾਜਸਥਾਨ ਰਾਇਲਜ਼: ਯਸ਼ਸਵੀ ਜੈਸਵਾਲ, ਸੰਜੂ ਸੈਮਸਨ (ਵਿਕਟਕੀਪਰ/ਕਪਤਾਨ), ਰਿਆਨ ਪਰਾਗ, ਧਰੁਵ ਜੁਰੇਲ, ਸ਼ਿਮਰੋਨ ਹੇਟਮਾਇਰ, ਰੋਵਮੈਨ ਪਾਵੇਲ, ਰਵੀਚੰਦਰਨ ਅਸ਼ਵਿਨ, ਟ੍ਰੇਂਟ ਬੋਲਟ, ਅਵੇਸ਼ ਖਾਨ, ਸੰਦੀਪ ਸ਼ਰਮਾ, ਯੁਜਵੇਂਦਰ ਚਾਹਲ।

ਪ੍ਰਭਾਵੀ ਖਿਡਾਰੀ : ਜੋਸ ਬਟਲਰ, ਕੇਸ਼ਵ ਮਹਾਰਾਜ, ਸ਼ੁਭਮ ਦੂਬੇ, ਨਵਦੀਪ ਸੈਣੀ, ਟੌਮ ਕੋਹਲਰ-ਕੈਡਮੋਰ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।