July 7, 2024 4:37 pm
Boris Johnson

ਰੂਸ ਨੇ ਬ੍ਰਿਟੇਨ ਦੇ PM ਬੋਰਿਸ ਜਾਨਸਨ ਦੇ ਰੂਸ ‘ਚ ਦਾਖਲੇ ‘ਤੇ ਲਗਾਈ ਪਾਬੰਦੀ

ਚੰਡੀਗੜ੍ਹ 16 ਅਪ੍ਰੈਲ 2022: ਬੋਰਿਸ ਜੌਨਸਨ (Boris Johnson) 10 ਅਪ੍ਰੈਲ ਨੂੰ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੂੰ ਮਿਲਣ ਲਈ ਯੂਕਰੇਨ ਪਹੁੰਚੇ ਸਨ। ਜੌਹਨਸਨ ਨੇ ਜ਼ੇਲੇਨਸਕੀ ਨਾਲ ਏਕਤਾ ਦਿਖਾਈ। ਇਸ ਦੇ ਨਾਲ ਹੀ ਉਸ ‘ਤੇ ਲਗਾਈਆਂ ਗਈਆਂ ਪਾਬੰਦੀਆਂ ਤੋਂ ਨਾਰਾਜ਼ ਰੂਸ ਨੇ ਵੀ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਰੂਸ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਤੇ ਉੱਚ ਅਧਿਕਾਰੀਆਂ ਦੇ ਦੇਸ਼ ਵਿਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ।