Site icon TheUnmute.com

Ukraine Russia Crisis : ਯੂਕਰੇਨ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਾਪਸ ਪਰਤੀ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 24 ਫਰਵਰੀ 2022 : ਯੂਕਰੇਨ ‘ਚ ਰਹਿ ਰਹੇ ਭਾਰਤੀਆਂ ਨੂੰ ਵਾਪਸ ਲੈ ਕੇ ਆਉਣ ਵਾਲੀ ਏਅਰ ਇੰਡੀਆ ਦੀ ਉਡਾਣ ਯੂਕਰੇਨ ਨਹੀਂ ਪੁੱਜ ਸਕੀ, ਕਿਉਂਕਿ ਰੂਸ ਦੇ ਯੂਕਰੇਨ ‘ਤੇ ਹਮਲਾ ਕਰਨ ਦੇ ਐਲਾਨ ਤੋਂ ਬਾਅਦ ਯੂਕਰੇਨ ਨੇ ਦੇਸ਼ ਦੇ ਅੰਦਰ ਸਿਵਲ ਜਹਾਜ਼ਾਂ ਦੀਆਂ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ | ਜ਼ਿਕਰਯੋਗ ਹੈ ਕਿ ਹਮਲੇ ਤੋਂ ਬਾਅਦ ਯੂਕਰੇਨ ਦੀ ਏਅਰ ਸਪੇਸ ਬੰਦ ਕਰ ਦਿੱਤੀ ਗਈ ਹੈ, ਹੁਣ ਏਅਰ ਇੰਡੀਆ ਦੀ ਉਡਾਣ ਵਾਪਸ ਦਿੱਲੀ ਆ ਰਹੀ ਹੈ |

Exit mobile version