ਸੰਯੁਕਤ ਸਮਾਜ ਮੋਰਚਾ ਨੇ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ, 12 ਜਨਵਰੀ 2022 : ਪੰਜਾਬ ਵਿਧਾਨ ਸਭਾ ਦਾ ਸਮਾਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਦੇ ਚਲਦਿਆਂ ਕਿਸਾਨਾਂ ਨੇ ਵੀ ਆਪਣੀ ਪਾਰਟੀ ਦਾ ਐਲਾਨ ਕੀਤਾ ਸੀ, ਹੁਣ ਸੰਯੁਕਤ ਕਿਸਾਨ ਮੋਰਚੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਇਸ ਦੇ ਨਾਵਲ ਹੀ ਰਵਨੀਤ ਬਰਾੜ ਮੋਹਾਲੀ ਤੋਂ, ਪ੍ਰੇਮ ਸਿੰਘ ਭੰਗੂ ਘਨੌਰ ਤੋਂ, ਹਰਜਿੰਦਰ ਸਿੰਘ ਟਾਂਡਾ ਤੋਂ, ਡਾਕਟਰ ਸੁਖਮਨਦੀਪ ਸਿੰਘ ਤਰਨਤਾਰਨ, ਅਜੇ ਕੁਮਾਰ ਫਿਲੌਰ, ਬਲਰਾਜ ਸਿੰਘ ਠਾਕੁਰ ਕਾਦੀਆਂ ਤੋਂ ਰਾਜੇਸ਼ ਕੁਮਾਰ ਕਰਤਾਰਪੁਰ, ਹਰਜਿੰਦਰ ਸਿੰਘ ਨੂੰ ਖ਼ਡੂਰ ਸਾਹਿਬ ਤੋਂ, ਰਮਨਦੀਪ ਸਿੰਘ ਜੈਤੋਂ ਤੋਂ ਵਿਧਾਨ ਸਭਾ ਚੋਣਾਂ ਲੜਨਗੇ | ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਪੰਜਾਬ ਵਿਧਾਨ ਸਭਾ ਚੋਣਾਂ 117 ਸੀਟਾਂ ਤੋਂ ਚੋਣ ਲੜਨਗੇ |

Scroll to Top