June 30, 2024 8:07 pm
Sandeep Jakhar

ਸੰਦੀਪ ਜਾਖੜ ਦੀ ਰਾਜਾ ਵੜਿੰਗ ਨੂੰ ਚੁਣੌਤੀ, ਕਿਹਾ ਹਿੰਮਤ ਹੈ ਤਾਂ ਮੈਨੂੰ ਪਾਰਟੀ ‘ਚੋਂ ਕੱਢ ਦੇਣ

ਚੰਡੀਗੜ੍ਹ 15 ਅਗਸਤ 2022: ਅਬੋਹਰ ਤੋਂ ਕਾਂਗਰਸ ਦੇ ਵਿਧਾਇਕ ਸੰਦੀਪ ਜਾਖੜ (Sandeep Jakhar) ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਹਿੰਮਤ ਹੈ ਤਾਂ ਮੈਨੂੰ ਪਾਰਟੀ ਵਿਚੋਂ ਕੱਢ ਦੇਣ।ਇਸਦੇ ਨਾਲ ਹੀ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਹੈ ਕਿ ਰਾਜਾ ਵੜਿੰਗ ਮੇਰੇ ਕੋਲੋਂ ਡਰ ਕਿਉਂ ਰਹੇ ਹਨ। ਇਸਦੇ ਨਾਲ ਹੀ ਸੰਦੀਪ ਜਾਖੜ ਨੇ ਰਾਜਾ ਵੜਿੰਗ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ ਹਨ।