July 7, 2024 4:43 pm
kisan

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਵੇਗੀ ਅੱਜ (27 ਨਵੰਬਰ)

ਚੰਡੀਗੜ੍ਹ 27 ਨਵੰਬਰ 2921 : ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ 27 ਨਵੰਬਰ ਨੂੰ ਦੁਪਹਿਰ 12 ਵਜੇ ਸਿੰਘੂ ਬਾਰਡਰ ਵਿਖੇ ਹੋਵੇਗੀ। ਇਸ ਮੀਟਿੰਗ ਵਿਚ 29 ਨਵੰਬਰ ਨੂੰ ਸੰਸਦ ਦਾ ਘਿਰਾਓ ਕਰਨ ਸਮੇਤ ਅਗਲੀ ਰਣਨੀਤੀ ਲਈ ਚਰਚਾ ਕੀਤੀ ਜਾਵੇਗੀ।