June 30, 2024 9:16 pm
ਸਰਬਜੀਤ ਸਿੰਘ ਝਿੰਜਰ

ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ

ਚੰਡੀਗੜ੍ਹ, 08 ਜੂਨ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਰਬਜੀਤ ਸਿੰਘ ਝਿੰਜਰ ਨੂੰ ਪਾਰਟੀ ਦਾ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ |