Site icon TheUnmute.com

Satinder Satti : ਗੁਰੂ ਕੀ ਨਗਰੀ ਪਹੁੰਚੀ ਸਫ਼ਲ ਅਦਾਕਾਰਾ ਸਤਿੰਦਰ ਸੱਤੀ

Satinder Satti :

ਚੰਡੀਗੜ੍ਹ 14 ਨਵੰਬਰ 2022:  ਸਤਿੰਦਰ ਸੱਤੀ ਪੰਜਾਬੀ ਇੰਡਸਟਰੀ ਦੀ ਬਹੁਤ ਵਧੀਆ ਕਲਾਕਾਰ ਹੈ । ਉਹ ਇੱਕ ਸਫ਼ਲ ਅਦਾਕਾਰਾ, ਐਂਕਰ ਤੇ ਮੋਟੀਵੇਸ਼ਨਲ ਸਪੀਕਰ ਹੈ। ਉਹ ਇੰਨੀਂ ਦਿਨੀਂ ਪੰਜਾਬ ਦੇ ਵਿੱਚ ਘੁੰਮਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਸਤਿੰਦਰ ਸੱਤੀ ਗੁਰੂ ਕੀ ਨਗਰੀ ਅੰਮ੍ਰਿਤਸਰ ਪਹੁੰਚੀ ਅਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ। ਅਦਾਕਾਰਾ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਵਿਖੇ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਸੱਤੀ ਦੀ ਇਸ ਵੀਡੀਓ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੇਖੋ ਵੀਡੀਓ –

http://

 

Exit mobile version