Vijay Sampla

SC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਹੋਏ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ 10 ਜਨਵਰੀ 2022: ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ (Vijay Sampla) ਕੋਰੋਨਾ (Corona) ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਟਵੀਟ ਕਰਕੇ ਸੰਪਰਕ ਵਿੱਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ (Corona) ਇਕ ਵਾਰ ਫਿਰ ਪੈਰ ਪਸਾਰ ਰਿਹਾ ਹੈ। ਸਾਵਧਾਨ ਰਹੋ ਅਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰੋ।

Scroll to Top