Rajinder College Bathinda

SC ਕਮਿਸ਼ਨ ਵੱਲੋਂ ਦਲਿਤ ਵਿਦਿਆਰਥੀ ਨੂੰ ਦਾਖਲਾ ਨਾ ਦੇਣ ਦੇ ਮਾਮਲੇ ‘ਚ ਰਜਿੰਦਰ ਕਾਲਜ ਬਠਿੰਡਾ ਦੀ ਪ੍ਰਿੰਸੀਪਲ ਤਲਬ

ਚੰਡੀਗੜ੍ਹ, 27 ਮਾਰਚ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਅਨੂਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਰਜਿੰਦਰਾ ਕਾਲਜ ਬਠਿੰਡਾ ਵਿਖੇ ਦਾਖਲਾ ਨਾ ਦੇਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਕਾਲਜ ਪ੍ਰਿੰਸੀਪਲ ਨੂੰ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਇਕ ਅਖਬਾਰ ‘ਚ ਛਪੀ ਖ਼ਬਰ ਰਾਹੀਂ ਕਮਿਸ਼ਨ ਦੇ ਧਿਆਨ ‘ਚ ਆਇਆ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਰਜਿੰਦਰਾ ਕਾਲਜ ਬਠਿੰਡਾ ਦੀ ਪ੍ਰਿੰਸੀਪਲ ਨੂੰ 1 ਅਪ੍ਰੈਲ 2026 ਨੂੰ ਨਿੱਜੀ ਤੌਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ।

Read More: ਪੰਜਾਬ ‘ਚ ਵੇਰਕਾ ਦੇ 3 ਅਧਿਕਾਰੀ ਮੁਅੱਤਲ, ਫੌਜ ਨੂੰ ਭੇਜੇ ਦੁੱਧ ਪਾਊਡਰ ਦੇ ਨਮੂਨੇ ਸੀ ਫੇਲ੍ਹ

ਵਿਦੇਸ਼

Scroll to Top