ਚੰਡੀਗੜ੍ਹ, 21 ਜੂਨ 2024: ਪੰਜਾਬ ‘ਚ ਗਰੀਬਾਂ ਨੂੰ ਚੌਲ ਵੰਡਣ ‘ਚ ਕਥਿਤ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਬਿਊਰੋ (Vigilance Bureau) ਨੇ ਇਸ ਮਾਮਲੇ ‘ਚ ਤਿੰਨ ਜਣਿਆ ਨੂੰ ਗ੍ਰਿਫਤਾਰ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਕ ਇਹ ਘਪਲਾ ਲਗਭਗ 1.55 ਕਰੋੜ ਰੁਪਏ ਦਾ ਦੱਸਿਆ ਜਾ ਰਿਹਾ ਹੈ | ਇਸਦੇ ਨਾਲ ਹੀ ਵਿਜੀਲੈਂਸ ਨੇ 1130 ਤੋਂ ਵੱਧ ਬੋਰੀਆਂ ਨਾਲ ਭਰੇ ਦੋ ਟਰੱਕ ਜ਼ਬਤ ਕੀਤੇ ਹਨ । ਬਿਊਰੋ ਵਿਜੀਲੈਂਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |
ਅਗਸਤ 17, 2025 2:09 ਪੂਃ ਦੁਃ