IIT ਮਦਰਾਸ

5 ਦਿਨ ਬੰਦ ਰਹਿਣਗੇ ਇਸ ਸ਼ਹਿਰ ਦੇ ਸਕੂਲ, ਸਿੱਖਿਆ ਮੰਤਰੀ ਨੇ ਜਾਰੀ ਕੀਤੇ ਹੁਕਮ

21 ਨਵੰਬਰ 2025: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ, ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ।

ਉਥੇ ਹੀ ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (harjot singh bains) ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ ਅਤੇ ਅਜੇ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਰਹੇ ਹਨ, ਇਸ ਲਈ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ।

Read More: ਸਕੂਲ ਖੁੱਲ੍ਹਣ ਤੋਂ ਪਹਿਲਾਂ ਕਰ ਲਉ ਇਹ ਕੰਮ, ਹਦਾਇਤਾਂ ਕੀਤੀਆਂ ਗਈਆਂ ਜਾਰੀ

ਵਿਦੇਸ਼

Scroll to Top