ਚੰਡੀਗੜ੍ਹ,26 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ, ਕਿ 26 ਜੁਲਾਈ ਤੋਂ ਸਕੂਲ ਖੋਲ੍ਹੇ ਜਾਣਗੇ | ਦੱਸਣਯੋਗ ਹੈ ਕਿ ਅੱਜ ਤੋਂ 10ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਸਕੂਲ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਹਾਲਾਤ ਇਸੇ ਤਰ੍ਹਾਂ ਦੇ ਰਹੇ ਤਾਂ 2 ਅਗਸਤ ਤੋਂ ਬਾਕੀ ਦੀਆਂ ਜਮਾਤਾਂ ਲਈ ਵੀ ਸਕੂਲ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਜਨਵਰੀ 18, 2025 1:11 ਬਾਃ ਦੁਃ