ਚੰਡੀਗ੍ਹੜ 26 ਅਗਸਤ 2022: ਕਾਂਗਰਸ ਪਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਮਿਲਿਆ ਹੈ, ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ (Ghulam Nabi Azad) ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਉਹ ਲੰਬੇ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲ ਰਹੇ ਸਨ ਅਤੇ ਪਾਰਟੀ ਨੇ ਜੰਮੂ ਵਿੱਚ ਉਨ੍ਹਾਂ ਨੂੰ ਜਿੰਮੇਵਾਰੀ ਸੌਂਪਣ ਤੋਂ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਸੀ।
Related posts:
ਅਸਮਾਨ 'ਚ ਝੂਲਦੇ ਗਰਮ ਹਵਾ ਦੇ ਗੁਬਾਰੇ ਦੇ ਰਹੇ ਨੇ ਉੱਚੀਆਂ ਇਮਾਰਤਾਂ 'ਚ ਰਹਿ ਰਹੇ ਵੋਟਰਾਂ ਨੂੰ ਵੋਟ ਪਾਉਣ ਦਾ ਸੁਨੇਹਾ
ਮੁੱਖ ਮੰਤਰੀ ਮਾਨ ਕਾਨੂੰਨ ਵਿਵਸਥਾ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ 'ਚ ਫੇਲ੍ਹ ਹੋਣ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫਾ ਦੇ...
ਖੇਤੀਬਾੜੀ ਮੰਤਰੀ ਵੱਲੋਂ ਖੇਤੀ ਮਸਲਿਆਂ ਤੇ ਖੇਤੀ ਨੀਤੀ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂ...