July 7, 2024 7:13 pm
floods

ਸੀਨੀਅਰ IAS ਅਧਿਕਾਰੀ ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਚੰਡੀਗੜ੍ਹ, 26 ਜੂਨ 2023: 1993 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਵਰਮਾ (Anurag Verma) ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ | ਇਸ ਵੇਲੇ ਮੁੱਖ ਸਕੱਤਰ ਵਜੋਂ ਤਾਇਨਾਤ ਵਿਜੇ ਕੁਮਾਰ ਜੰਜੂਆ 30 ਜੂਨ ਨੂੰ ਸੇਵਾਮੁਕਤ ਹੋਣ ਜਾ ਰਹੇ ਹਨ। ਵੀ.ਕੇ ਜੰਜੂਆ ਨੂੰ 5 ਜੁਲਾਈ 2022 ਨੂੰ ਪੰਜਾਬ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ।

IAS Anurag Verma