July 6, 2024 5:47 pm
the unmute news

ਸੀਨੀਅਰ ਆਈ.ਪੀ.ਐਸ.ਅਧਿਕਾਰੀ ਗੌਰਵ ਯਾਦਵ ਨੂੰ ਮਿਲੀ ਨਵੀਂ ਜਿੰਮੇਵਾਰੀ

ਚੰਡੀਗੜ੍ਹ, 4 ਅਪ੍ਰੈਲ 2022 : ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐਸ ਅਫ਼ਸਰ ਏਡੀਜੀਪੀ ਗੌਰਵ ਯਾਦਵ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਲਾਇਆ ਗਿਆ ਹੈ, ਇਹ ਚਾਰਜ ਉਨ੍ਹਾਂ ਨੂੰ ਅਡੀਸ਼ਨਲ ਦਿੱਤਾ ਗਿਆ ਹੈ |