ਚੰਡੀਗੜ੍ਹ, 19 ਜਨਵਰੀ 2024: ਹੁਸ਼ਿਆਰਪੁਰ ਦੇ ਸੀਨੀਅਰ ਵਕੀਲ ਅਤੇ ਉਘੇ ਸਮਾਜ ਸੇਵੀ ਇੰਦਰਪਾਲ ਸਿੰਘ ਧੰਨਾ (Inderpal Singh Dhanna) ਨੂੰ ਪੰਜਾਬ ਸਰਕਾਰ ਨੇ ਮੁੱਖ ਇੰਫੋਰਮੇਸ਼ਨ ਕਮਿਸ਼ਨਰ (ਮੁੱਖ ਸੂਚਨਾ ਕਮਿਸ਼ਨਰ) ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਸਰਕਾਰ ਨੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਵਜੋਂ ਨਿਯੁਕਤ ਸੀ। ਜ਼ਿਕਰਯੋਗ ਹੈ ਕਿ ਇੰਦਰਪਾਲ ਸਿੰਘ ਧੰਨਾ ਦੇ ਦਾਦਾ ਜੀ ਹਰਬਖਸ਼ ਸਿੰਘ ਵੀ ਬੈਰੀਸੱਟਰ ਸਨ ਅਤੇ ਸਾਂਝੇ ਪੰਜਾਬ ਦੇ ਵਿੱਚ ਡਿਪਟੀ ਸਪੀਕਰ ਵੀ ਸਨ।
ਸਤੰਬਰ 21, 2026 11:48 ਪੂਃ ਦੁਃ




