ਚੰਡੀਗੜ੍ਹ 29 ਅਗਸਤ 2024: ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ (Balwinder Singh Bhundar) ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।
ਦਸੰਬਰ 8, 2025 10:02 ਪੂਃ ਦੁਃ




