Site icon TheUnmute.com

ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਣੇ

Balwinder Singh Bhundar

ਚੰਡੀਗੜ੍ਹ 29 ਅਗਸਤ 2024: ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ (Balwinder Singh Bhundar) ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।

Exit mobile version