TheUnmute.com

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਨੇ ਅੰਮ੍ਰਿਤਸਰ ‘ਚ ਕੀਤਾ ਰੋਸ਼ ਪ੍ਰਦਰਸ਼ਨ

ਚੰਡੀਗੜ੍ਹ 13 ਅਗਸਤ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਮ੍ਰਿਤਸਰ ਵਿਖੇ ਕਾਲੀਆਂ ਦਸਤਾਰਾਂ ਸਜਾ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਹੈ । SGPC ਵੱਲੋਂ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤਹਿਤ SGPC ਦੇ ਪ੍ਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਡੀਸੀ ਅੰਮ੍ਰਿਤਸਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤਾ ਜਾਵੇਗਾ |

SGPC

Exit mobile version