Shiromani Akali Dal

ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

ਚੰਡੀਗੜ੍ਹ, 17 ਅਪ੍ਰੈਲ 2025: ਆਗਾਮੀ ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਸੀਨੀਅਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ | ਜਿਕਰਯੋਗ ਹੈ ਕਿ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ |ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਬਾਰੇ ਜਾਣਕਾਰੀ ਐਕਸ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਹੈ |

ਜਿਕਰਯੋਗ ਹੈ ਕਿ ਕੁਹਜ ਦਿਨ ਪਹਿਲਾਂ ਆਮ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ (Sanjeev Arora) ਨੂੰ ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਸੀਟ ਲਈ ਉਮੀਦਵਾਰ ਐਲਾਨਿਆ ਹੈ | ਜਿਕਰਯੋਗ ਹੈ ਕਿ ਇਹ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ (MLA Gurpreet Gogi) ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ |

shiromani akali dal

Read More: ਪੰਜਾਬ ਦੀਆਂ ਇਨ੍ਹਾਂ 5 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਰਾਹ ਪੱਧਰਾ

Scroll to Top